back to top
16.7 C
Edmonton

Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ‘ਚ ਅੱਜ ਦੀਆਂ ਕੀਮ

0
(0)

Petrol and Diesel Worth: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਸਤੰਬਰ, 2024 (ਵੀਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ‘ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਲੇਬਨਾਨ ‘ਚ ਫਿਰ ਹੋਇਆ Serial Blast, ਪੇਜ਼ਰ ਤੋਂ ਬਾਅਦ ਹੁਣ ਰੇਡੀਓ ‘ਚ ਵੀ ਧਮਾਕੇ, 9 ਦੀ ਮੌਤ, 300 ਤੋਂ ਵੱਧ ਜ਼ਖਮੀ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Weather News: ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ


Read the Orignal Article here.

ABP Sanjha

How useful was this post?

Click on a star to rate it!

Average rating 0 / 5. Vote count: 0

No votes so far! Be the first to rate this post.

We are sorry that this post was not useful for you!

Let us improve this post!

Tell us how we can improve this post?